ਇਰਾਨ: ਰਾਸ਼ਟਰਪਤੀ ਅਹੁਦੇ ਦੀ ਦੌੜ ਲਈ ਛੇ ਉਮੀਦਵਾਰਾਂ ਨੂੰ ਮਨਜ਼ੂਰੀ
07:32 AM Jun 10, 2024 IST
Advertisement
ਦੁਬਈ: ਇਰਾਨ ਦੀ ਗਾਰਜੀਅਨ ਕੌਂਸਲ ਨੇ ਐਤਵਾਰ ਨੂੰ ਸੰਸਦ ਦੇ ਸਪੀਕਰ ਅਤੇ ਪੰਜ ਹੋਰਾਂ ਨੂੰ ਦੇਸ਼ ’ਚ 28 ਜੂਨ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਹਿੱਸਾ ਲੈਣ ਦੀ ਮਨਜ਼ੂਰੀ ਦਿੱਤੀ ਹੈ। ਇਹ ਚੋਣਾਂ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ’ਚ ਮੌਤ ਮਗਰੋਂ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋਣ ਕਾਰਨ ਕਰਵਾਈਆਂ ਜਾ ਰਹੀਆਂ ਹਨ। -ਏਪੀ
Advertisement
Advertisement
Advertisement