ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈਸ਼ਾ ਫਾਊਂਡੇਸ਼ਨ: ਸੁਪਰੀਮ ਕੋਰਟ ਵੱਲੋਂ ਪੁਲੀਸ ਨੂੰ ਅਗਲੀ ਕਾਰਵਾਈ ਨਾ ਕਰਨ ਦੇ ਹੁਕਮ

02:11 PM Oct 03, 2024 IST

ਨਵੀਂ ਦਿੱਲੀ, 3 ਅਕਤੂਬਰ
ਦੇਸ਼ ਦੀ ਸਰਵਉਚ ਅਦਾਲਤ ਨੇ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਨੂੰ ਰਾਹਤ ਦਿੰਦੇ ਹੋਏ ਤਾਮਿਲਨਾਡੂ ਪੁਲੀਸ ਨੂੰ ਨਿਰਦੇਸ਼ ਦਿੱਤਾ ਕਿ ਉਹ ਮਦਰਾਸ ਹਾਈ ਕੋਰਟ ਦੇ ਉਸ ਹੁਕਮਾਂ ਦੀ ਪਾਲਣਾ ਵਿੱਚ ਅਗਲੇਰੀ ਕਾਰਵਾਈ ਨਾ ਕਰੇ, ਜਿਸ ਵਿੱਚ ਮਦਰਾਸ ਹਾਈ ਕੋਰਟ ਨੇ ਆਸ਼ਰਮ ਵਿੱਚ ਦੋ ਲੜਕੀਆਂ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਤੌਰ ’ਤੇ ਬੰਦੀ ਬਣਾਉਣ ਦੀ ਜਾਂਚ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਹਾਈਕੋਰਟ ਵਿੱਚ ਇੱਕ ਵਿਅਕਤੀ ਵੱਲੋਂ ਦਾਇਰ ਹੈਬੀਅਸ ਕਾਰਪਸ ਪਟੀਸ਼ਨ (ਨਾਜਾਇਜ਼ ਨਜ਼ਰਬੰਦੀ ਦੀ ਪੜਤਾਲ ਲਈ) ਨੂੰ ਆਪਣੇ ਕੋਲ ਤਬਦੀਲ ਕਰਦਿਆਂ ਇਹ ਹੁਕਮ ਸੁਣਾਏ। ਇਸ ਵਿਅਕਤੀ ਨੇ ਦੋਸ਼ ਲਗਾਇਆ ਸੀ ਕਿ ਉਸ ਦੀਆਂ ਦੋ ਧੀਆਂ ਨੂੰ ਈਸ਼ਾ ਫਾਊਂਡੇਸ਼ਨ ਦੇ ਅਹਾਤੇ ਵਿੱਚ ਬੰਦੀ ਬਣਾ ਕੇ ਰੱਖਿਆ ਗਿਆ ਹੈ।

Advertisement

 

Advertisement
Advertisement