ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਜ਼ਰਾਈਲ ਨੇ ਅਜ਼ਾਰ ਨੂੰ ਭਾਰਤ ’ਚ ਆਪਣਾ ਨਵਾਂ ਰਾਜਦੂਤ ਨਿਯੁਕਤ ਕੀਤਾ

12:41 PM Dec 18, 2023 IST

ਯੇਰੂਸ਼ਲਮ, 18 ਦਸੰਬਰ
ਇਜ਼ਰਾਈਲ ਦੀ ਸਰਕਾਰ ਨੇ ਭਾਰਤ ਵਿਚ ਨਵੇਂ ਰਾਜਦੂਤ ਵਜੋਂ ਰੀਯੂਵੇਨ ਅਜ਼ਾਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਅਜ਼ਾਰ ਸ੍ਰੀਲੰਕਾ ਅਤੇ ਭੂਟਾਨ ਵਿੱਚ ਗੈਰ-ਨਿਵਾਸੀ ਰਾਜਦੂਤ ਵਜੋਂ ਵੀ ਕੰਮ ਕਰਨਗੇ। ਉਨ੍ਹਾਂ ਦੇ ਨਾਲ ਹੀ ਇਜ਼ਰਾਈਲ ਸਰਕਾਰ ਨੇ ਵਿਦੇਸ਼ਾਂ 'ਚ ਦੂਤਾਵਾਸਾਂ 'ਚ 21 ਨਵੇਂ ਡਿਪਲੋਮੈਟਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ।

Advertisement

Advertisement