ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਜ਼ਰਾਈਲ ਵੱਲੋਂ ਹਵਾਈ ਹਮਲੇ ਵਿੱਚ ਹਿਜ਼ਬੁੱਲ੍ਹਾ ਦੇ ਇਕ ਹੋਰ ਪ੍ਰਮੁੱਖ ਆਗੂ ਨਵੀਲ ਕਾਊਕ ਨੂੰ ਮਾਰਨ ਦਾ ਦਾਅਵਾ

04:46 PM Sep 29, 2024 IST
ਬੈਰੂਤ ਦੇ ਦੱਖਣ ਵਿੱਚ ਸਥਿਤ ਇਕ ਸ਼ਹਿਰ ’ਚ ਇਜ਼ਰਾਈਲ ਦੇ ਹਵਾਈ ਹਮਲੇ ਤੋਂ ਬਾਅਦ ਢਹਿ ਢੇਰੀ ਹੋਈਆਂ ਇਮਾਰਤਾਂ ਦੇ ਮਲਬੇ ’ਤੇ ਖੜ੍ਹਾ ਇਕ ਵਿਅਕਤੀ। -ਫੋਟੋ: ਏਪੀ

ਯੇਰੂਸ਼ਲਮ, 29 ਸਤੰਬਰ
ਇਜ਼ਰਾਈਲ ਦੀ ਫੌਜ ਨੇ ਅੱਜ ਦਾਅਵਾ ਕੀਤਾ ਹੈ ਕਿ ਉਸ ਨੇ ਹਵਾਈ ਹਮਲੇ ਵਿੱਚ ਹਿਜ਼ਬੁੱਲ੍ਹਾ ਦੇ ਇਕ ਪ੍ਰਮੁੱਖ ਆਗੂ ਨੂੰ ਮਾਰ ਦਿੱਤਾ ਹੈ। ਫੌਜ ਨੇ ਕਿਹਾ ਕਿ ਉਸ ਨੇ ਸ਼ਨਿਚਰਵਾਰ ਨੂੰ ਹਵਾਈ ਹਮਲੇ ਵਿੱਚ ਹਿਜ਼ਬੁੱਲ੍ਹਾ ਦੀ ਸੈਂਟਰਲ ਕਾਊਂਸਲ ਦੇ ਉਪ ਮੁਖੀ ਨਬੀਲ ਕਾਊਕ ਨੂੰ ਮਾਰ ਦਿੱਤਾ ਹੈ। ਹਿਜ਼ਬੁੱਲ੍ਹਾ ਵੱਲੋਂ ਇਸ ਸਬੰਧੀ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਮਿਲੀ ਹੈ। ਹਾਲ ਦੇ ਹਫ਼ਤੇ ਵਿੱਚ ਇਜ਼ਰਾਈਲ ਦੇ ਹਮਲਿਆਂ ਵਿੱਚ ਹਿਜ਼ਬੁੱਲ੍ਹਾ ਦੇ ਕਈ ਸੀਨੀਅਰ ਕਮਾਂਡਰ ਮਾਰੇ ਗਏ ਹਨ। ਸ਼ੁੱਕਰਵਾਰ ਨੂੰ ਬੈਰੂਤ ਵਿੱਚ ਸਮੂਹ ਦਾ ਮੁਖੀ ਹਸਨ ਨਸਰੁੱਲ੍ਹਾ ਵੀ ਮਾਰਿਆ ਗਿਆ ਸੀ।   -ਏਪੀ

Advertisement

Advertisement