ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਸੜੂ: ਸੂਬਾਈ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

07:49 AM Aug 13, 2023 IST

ਪਾਇਲ (ਪੱਤਰ ਪ੍ਰੇਰਕ): ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਸ਼ਹਾਦਤ ਨੂੰ ਸਮਰਪਿਤ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਏਡੀਸੀ ਅਮਰਜੀਤ ਸਿੰਘ ਬੈਂਸ, ਐੱਸਡੀਐੱਮ ਖੰਨਾ ਸਵਾਤੀ ਟਿਵਾਣਾ ਤੋਂ ਇਲਾਵਾ ਪੁਲੀਸ ਅਧਿਕਾਰੀਆਂ ਨੇ ਦਾਣਾ ਮੰਡੀ ਵਿੱਚ ਆਦਮ ਕੱਦ ਬੁੱਤ ਵਾਲੀ ਥਾਂ ’ਤੇ ਪੁੱਜ ਕੇ ਜਾਇਜ਼ਾ ਲਿਆ। ਹਲਕਾ ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾਣਾ ਮੰਡੀ ਵਿੱਚ ਸ਼ਹੀਦ ਕਰਨੈਲ ਸਿੰਘ ਦੇ ਆਦਮ ਕੱਦ ਬੁੱਤ ’ਤੇ ਫੁੱਲਮਾਲਾਵਾਂ ਪਾ ਕੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

Advertisement

Advertisement
Advertisement