ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ ਪ੍ਰਸ਼ਨ ਪੱਤਰ ਲੀਕ, ਅਗਨੀਪਥ ਯੋਜਨਾ ਵਰਗੇ ਮੁੱਦਿਆਂ ’ਤੇ ਸੰਸਦ ਵਿੱਚ ਸੋਮਵਾਰ ਨੂੰ ਤਿੱਖੀ ਬਹਿਸ ਹੋਣ ਦੀ ਸੰਭਾਵਨਾ

02:59 PM Jun 30, 2024 IST

ਨਵੀਂ ਦਿੱਲੀ, 30 ਜੂਨ
ਸੰਸਦ ਦੀ ਕਾਰਵਾਈ ਦੇ ਸੋਮਵਾਰ ਨੂੰ ਮੁੜ ਸ਼ੁਰੂ ਹੋਣ ’ਤੇ ਨੀਟ, ਅਗਨੀਪਥ ਯੋਜਨਾ ਅਤੇ ਮਹਿੰਗਾਈ ਵਰਗੇ ਮੁੱਦਿਆਂ ’ਤੇ ਤਿੱਖੀ ਬਹਿਸ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੀਟ ਪ੍ਰਸ਼ਨ ਪੱਤਰ ਲੀਕ ਮਾਮਲੇ ਤੋਂ ਇਲਾਵਾ ਬੇਰੁਜ਼ਗਾਰੀ ਦਾ ਮੁੱਦਾ ਵੀ ਉਠਾ ਸਕਦੀ ਹੈ। ਲੋਕ ਸਭਾ ਵਿੱਚ ਭਾਜਪਾ ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਚਰਚਾ ਦੀ ਸ਼ੁਰੂਆਤ ਕਰਨਗੇ। -ਪੀਟੀਆਈ

Advertisement

Advertisement
Advertisement