ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਬੀਰ ਦਾ ਪਾਰਟੀ ਤੋਂ ਲਾਂਭੇ ਹੋਣਾ ਜ਼ਰੂਰੀ: ਚੰਦੂਮਾਜਰਾ

07:09 AM Aug 27, 2024 IST
ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ। -ਫੋਟੋ: ਚੌਹਾਨ

ਪਾਤੜਾਂ: ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਪਾਰਟੀ ਦਾ ਮਜ਼ਬੂਤ ਹੋਣਾ ਬੇਹੱਦ ਲਾਜ਼ਮੀ ਹੈ, ਜਿਸ ਖਿੱਤੇ ਦੀ ਖੇਤਰੀ ਰਾਜਨੀਤਕ ਪਾਰਟੀ ਕਮਜ਼ੋਰ ਹੋਈ ਹੈ ਉੱਥੋਂ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਹਕੂਮਤਾਂ ਤੱਕ ਨਹੀਂ ਪਹੁੰਚਦੀ। ਇਸ ਲਈ ਅਕਾਲੀ ਦਲ ਨੂੰ ਬਚਾਉਣ ਅਤੇ ਪੰਥ ਪ੍ਰਸਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲਾਂਭੇ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ, ਰਣਧੀਰ ਸਿੰਘ ਰੱਖੜਾ, ਹਰਦੀਪ ਸਿੰਘ ਸਾਗਰਾ ਅਤੇ ਬਲਜਿੰਦਰ ਸਿੰਘ ਤੇਈਪੁਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement