For the best experience, open
https://m.punjabitribuneonline.com
on your mobile browser.
Advertisement

ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

07:20 PM Jun 14, 2024 IST
ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਬੋਰਗੋ ਐਗਨੇਜ਼ੀਆ ਰਿਜ਼ੌਰਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਕਹਿੰਦੀ ਹੋਈ।
Advertisement

ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 14 ਜੂਨ
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਜੀ-7 ਸਿਖਰ ਵਾਰਤਾ ਤੋਂ ਇਕਪਾਸੇ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ, ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨਾਲ ਵੀ ਬੈਠਕਾਂ ਕੀਤੀਆਂ।

Advertisement

Advertisement
Advertisement
Author Image

Advertisement