ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਸ਼ੰਕਰ ਅਮਰੀਕਾ ਪੁੱਜੇ, ਬਲਿੰਕਨ ਨਾਲ ਮੁਲਾਕਾਤ ਅੱਜ

06:53 AM Oct 01, 2024 IST

ਵਾਸ਼ਿੰਗਟਨ:

Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਭਲਕੇ ਮੰਗਲਵਾਰ ਨੂੰ ਆਪਣੇ ਅਮਰੀਕੀ ਹਮਰੁਤਬਾ ਟੋਨੀ ਬਲਿੰਕਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਦੋਵਾਂ ਆਗੂਆਂ ਦਰਮਿਆਨ ਯੂਕਰੇਨ ਯੁੱਧ ਤੇ ਪੱਛਮੀ ਏਸ਼ੀਆ ਵਿੱਚ ਸੰਕਟ ਸਮੇਤ ਕਈ ਦੁਵੱਲੇ ਤੇ ਆਲਮੀ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਜੈਸ਼ੰਕਰ ਅੱਜ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਪੁੱਜ ਗਏ। ਉਹ ਕੈਬਨਿਟ ਦੇ ਹੋਰ ਮੰਤਰੀਆਂ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਹੋਰ ਪ੍ਰਸ਼ਾਸਨ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ। ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਜੈਸ਼ੰਕਰ ਦਾ ਬੁੱਧੀਜੀਵੀ ਭਾਈਚਾਰੇ ਨਾਲ ਵੀ ਗੱਲਬਾਤ ਦਾ ਪ੍ਰੋਗਰਾਮ ਹੈ। -ਪੀਟੀਆਈ

Advertisement
Advertisement