ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਸ਼ੰਕਰ ਨੇ ਕਤਰ ’ਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ

11:33 AM Oct 30, 2023 IST

ਨਵੀਂ ਦਿੱਲੀ, 30 ਅਕਤੂਬਰ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਅੱਜ ਉਨ੍ਹਾਂ ਅੱਠ ਭਾਰਤੀ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਨਿ੍ਹਾਂ ਨੂੰ ਕਤਰ ਦੀ ਅਦਾਲਤ ਵਲੋਂ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸ੍ਰੀ ਜੈਸ਼ੰਕਰ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਸਰਕਾਰ ਕਤਰ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀਆਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। 26 ਅਕਤੂਬਰ ਨੂੰ ਕਤਰ ਦੀ 'ਕੋਰਟ ਆਫ ਫਸਟ ਇੰਸਟੈਂਸ' ਦੁਆਰਾ ਅੱਠ ਸਾਬਕਾ ਭਾਰਤੀ ਜਲ ਸੈਨਾ ਦੇ ਕਰਮਚਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

Advertisement

Advertisement