ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ: ਰਿੰਕੂ ਤੇ ਅੰਗੁਰਾਲ ਵਿਰੁੱਧ ਪ੍ਰਦਰਸ਼ਨ ਕਰਨ ਵਾਲੇ ‘ਆਪ’ ਆਗੂਆਂ ਵਿਰੁੱਧ ਮਾਮਲਾ ਦਰਜ

11:55 AM Mar 28, 2024 IST

ਪਾਲ ਸਿੰਘ ਨੌਲੀ
ਜਲੰਧਰ, 28 ਮਾਰਚ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ‘ਆਪ’ ਦੇ ਵਰਕਰਾਂ ਅਤੇ ਆਗੂਆਂ ਨੇ ਦੋਹਾਂ ਵਿਰੁੱਧ ਗੁੱਸੇ ਦਾ ਇਜ਼ਹਾਰ ਕਰਦਿਆਂ ਪ੍ਰਦਰਸ਼ਨ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕੁਝ ਲੋਕਾਂ ਨੇ ਸਰਕਾਰੀ ਬੋਰਡ ਫਾੜ ਦਿੱਤੇ, ਜਿਸ ਤੋਂ ਬਾਅਦ ਪੁਲੀਸ ਨੇ ਵੀਡੀਓਗ੍ਰਾਫੀ ਕਰਵਾ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਵੀਡੀਓਗ੍ਰਾਫੀ ਰਾਹੀਂ ਸ਼ਰਾਰਤੀਆਂ ਦੀ ਪਛਾਣ ਕਰ ਰਹੀ ਹੈ।

Advertisement

Advertisement
Advertisement