ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ: ਚੰਨੀ, ਟੀਨੂੰ, ਰਿੰਕੂ ਤੇ ਕੇਪੀ 10 ਨੂੰ ਦਾਖਲ ਕਰਨਗੇ ਨਾਮਜ਼ਦਗੀਆਂ

11:53 AM May 09, 2024 IST

ਪਾਲ ਸਿੰਘ ਨੌਲੀ
ਜਲੰਧਰ, 9 ਮਈ
ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਸਿੰਘ ਚੰਨੀ, ਆਮ ਆਦਪੀ ਪਾਰਟੀ ਦੇ ਪਵਨ ਕੁਮਾਰ ਟੀਨੂੰ, ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਰਿੰਕੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਆਪਣੀਆਂ ਨਾਮਜ਼ਦਗੀਆਂ 10 ਮਈ ਨੂੰ ਦਾਖ਼ਲ ਕਰਨਗੇ। ਵੱਖ ਵੱਖ ਉਮੀਦਵਾਰਾਂ ਦੇ ਸਮਰਥਕਾਂ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਆਪੋ ਆਪਣੇ ਸਮਰਥਕਾਂ ਦੀ ਵੱਡੀ ਗਿਣਤੀ ਨਾਲ ਉਮੀਦਵਾਰ ਕਾਗਜ਼ ਦਾਖਲ ਕਰਨ ਲਈ ਡਿਪਟੀ ਕਮਿਸ਼ਨਰ ਦਫਤਰ ਜਾਣਗੇ। ਹਲਾਂਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਨਾਮਜ਼ਦਗੀ ਦਾਖਲ ਕਰਨ ਸਮੇਂ ਉਮੀਦਵਾਰ ਸਮੇਤ 5 ਵਿਅਕਤੀ ਹੀ ਨਾਲ ਜਾ ਸਕਣਗੇ।

Advertisement

Advertisement
Advertisement