ਜਲੰਧਰ: ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਡੀਸੀ ਨੇ ਸਰਟੀਫਿਕੇਟ ਤੇ ਫਿਲਮ ਦੀ ਟਿਕਟ ਦਿੱਤੀ
11:05 AM Jun 01, 2024 IST
Advertisement
ਪਾਲ ਸਿੰਘ ਨੌਲੀ
ਜਲੰਧਰ,1ਜੂਨ
ਜਲੰਧਰ ਲੋਕ ਸਭਾ ਹਲਕੇ ਲਈ ਵੋਟਿੰਗ ਜਾਰੀ ਹੈ। ਇਥੇ ਲੋਕ ਕਤਾਰਾਂ ’ਚ ਲੱਗ ਕੇ ਆਪਣੀ ਵੋਟ ਪਾਉਣ ਦੀ ਵਾਰੀ ਦੀ ਉਡੀਕ ਕਰ ਰਹੇ ਹਨ। ਲੱਧੇਵਾਲੀ ਸਰਕਾਰੀ ਸਕੂਲ ਦੇ ਬੂਥ ਤੇ ਕਰੋਲ ਬਾਗ ਡਿਪਸ ਸਕੂਲ ਦੇ ਬੂਥ ਵਿਖੇ ਲੋਕ ਸਭਾ ਚੋਣ ਦੌਰਾਨ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਤੇ ਫ਼ਿਲਮ ਦੀ ਟਿਕਟ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਦਿੱਤੀ।
Advertisement
Advertisement