ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ: ਗਿਰਜਾਘਰਾਂ ਅਤੇ ਪਾਦਰੀਆਂ ’ਤੇ ਆਮਦਨ ਕਰ ਵਿਭਾਗ ਦੇ ਲਗਾਤਾਰ ਦੂਜੇ ਦਿਨ ਛਾਪੇ ਜਾਰੀ

04:32 PM Feb 01, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਜਲੰਧਰ, 1 ਫਰਵਰੀ

ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਅੱਜ ਛੇ ਤੋਂ ਸੱਤ ਥਾਵਾਂ ‘ਤੇ ਗਿਰਜਾਘਰਾਂ ਤੇ ਪਾਦਰੀਆਂ ਦੇ ਟਿਕਾਣਿਆਂ ‘ਤੇ ਲਗਾਤਾਰ ਦੂਜੇ ਦਿਨ ਛਾਪੇ ਜਾਰੀ ਰੱਖੇ। ਵਿਭਾਗ ਨੇ ਮੰਗਲਵਾਰ ਸ਼ਾਮ ਤੱਕ 2 ਕਰੋੜ ਰੁਪਏ ਜ਼ਬਤ ਕਰ ਲਏ ਸਨ। ਆਮਦਨ ਕਰ ਵਿਭਾਗ ਨੇ ਮੰਗਲਵਾਰ ਨੂੰ ਜਲੰਧਰ ਦੇ ਦੋ ਪਾਦਰੀਆਂ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਸੀ।

Advertisement

Advertisement
Advertisement