ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਪੁਲੀਸ ਵੱਲੋਂ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 10 ਕਿਲੋ ਹੈਰੋਇਨ ਬਰਾਮਦ

01:22 PM Sep 16, 2024 IST
ਫੜੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਹਤਿੰਦਰ ਮਹਿਤਾ
ਜਲੰਧਰ, 16 ਸਤੰਬਰ
ਕਮਿਸ਼ਨਰੇਟ ਪੁਲੀਸ ਨੇ 10 ਕਿਲੋ ਹੈਰੋਇਨ ਸਮੇਤ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਤਾਰ ਪਾਕਿਸਤਾਨ ਸਥਿਤ ਸਮੱਗਲਰ ਅਤੇ ਹੈਂਡਲਰ ਨਾਲ ਜੁੜੇ ਹੋਏ ਸਨ। ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰ ਰਹੇ ਸਨ।
ਸਾਰੇ ਸ਼ੱਕੀਆਂ ਦਾ ਅਪਰਾਧਿਕ ਰਿਕਾਰਡ ਹੈ। ਇੱਕ ਪਹਿਲਾਂ 1 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ।

Advertisement

Advertisement