ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਵਾਹਨ ਖੱਡ ’ਚ ਡਿੱਗਣ ਕਾਰਨ ਸੀਆਰਪੀਐੱਫ ਦੇ 12 ਜਵਾਨ ਜ਼ਖ਼ਮੀ

04:50 PM Oct 17, 2024 IST

ਸ੍ਰੀਨਗਰ, 17 ਅਕਤੂਬਰ
ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੀਆਰਪੀਐੱਫ ਦਾ ਇਕ ਵਾਹਨ ਅੱਜ ਸੜਕ ਤੋਂ ਤਿਲਕ ਕੇ ਖੱਡ ਵਿੱਚ ਡਿੱਗ ਗਿਆ ਅਤੇ ਇਸ ਹਾਦਸੇ ਵਿੱਚ 12 ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੱਧ ਕਸ਼ਮੀਰ ਜ਼ਿਲ੍ਹੇ ਦੇ ਖੈਗਾਮ ਇਲਾਕੇ ਵਿੱਚ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸੀਆਰਪੀਐੱਫ ਦੇ ਜਵਾਨਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ

Advertisement

Advertisement