ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਊਧਮਪੁਰ ਜ਼ਿਲ੍ਹੇ ’ਚ ਗਰਿੱਡ ਸਟੇਸ਼ਨ ਨੂੰ ਅੱਗ ਲੱਗੀ

01:42 PM May 16, 2024 IST

ਜੰਮੂ, 16 ਮਈ
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਅੱਜ ਗਰਿੱਡ ਸਟੇਸ਼ਨ ਵਿਚ ਅੱਗ ਲੱਗ ਗਈ, ਜਿਸ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਹ ਗਰਿੱਡ ਸਟੇਸ਼ਨ ਬਟੱਲ ਬਾਲੀਆਂ ਸਨਅਤੀ ਖੇਤਰ ਵਿੱਚ ਹੈ ਅਤੇ ਪੁਲੀਸ ਅਤੇ ਫਾਇਰ ਵਿਭਾਗ ਦੇ ਮੁਲਾਜ਼ਮ ਮੌਕੇ ’ਤੇ ਮੌਜੂਦ ਹਨ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Advertisement

Advertisement