ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ: ਜੰਮੂ ਤੇ ਊਧਮਪੁਰ ਲੋਕ ਸਭਾ ਸੀਟ 'ਤੇ ਭਾਜਪਾ ਅੱਗੇ

11:37 AM Jun 04, 2024 IST

ਜੰਮੂ, 4 ਜੂਨ
ਚੋਣ ਕਮਿਸ਼ਨ ਦੇ ਰੁਝਾਨਾਂ ਅਨੁਸਾਰ ਜੰਮੂ-ਕਸ਼ਮੀਰ ਦੀਆਂ ਜੰਮੂ ਅਤੇ ਊਧਮਪੁਰ ਲੋਕ ਸਭਾ ਸੀਟਾਂ 'ਤੇ ਭਾਜਪਾ ਕਾਂਗਰਸ ਤੋਂ ਅੱਗੇ ਹੈ। ਭਾਜਪਾ ਦੇ ਊਧਮਪੁਰ ਤੋਂ ਉਮੀਦਵਾਰ ਕੇਂਦਰੀ ਮੰਤਰੀ ਜਤਿੰਦਰ ਸਿੰਘ 21,569 ਵੋਟਾਂ ਦੇ ਫਰਕ ਨਾਲ ਅੱਗੇ ਹਨ, ਜਦਕਿ ਜੰਮੂ ਤੋਂ ਮੌਜੂਦਾ ਸੰਸਦ ਮੈਂਬਰ ਜੁਗਲ ਕਿਸ਼ੋਰ ਸ਼ਰਮਾ 57,231 ਵੋਟਾਂ ਨਾਲ ਅੱਗੇ ਹਨ। -ਪੀਟੀਆਈ

Advertisement

 

Advertisement
Advertisement
Advertisement