ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਸਾਂਬਾ ਜ਼ਿਲ੍ਹੇ ’ਚ ਬੀਐੱਸਐੱਫ ਨੇ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਗੋਲੀਆਂ ਮਾਰ ਕੇ ਖਦੇੜਿਆ

11:27 AM May 11, 2024 IST

ਸਾਂਬਾ/ਜੰਮੂ, 11 ਮਈ
ਬੀਐੱਸਐਫ ਦੇ ਜਵਾਨਾਂ ਨੇ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਨੇੜੇ ਸ਼ੁੱਕਰਵਾਰ ਰਾਤ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ ਕੀਤੀ। ਬੀਐੱਸਐੱਫ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਆਵਾਜਾਈ ਵੇਖੀ ਅਤੇ ਕਰੀਬ 24 ਗੋਲੀਆਂ ਚਲਾਈਆਂ। ਡਰੋਨ ਪਾਕਿਸਤਾਨੀ ਸਰਹੱਦ ਵੱਲ ਵਾਪਸ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ 'ਚ ਇਹ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਸੁੱਟੇ ਹਨ ਜਾਂ ਨਹੀਂ।

Advertisement

Advertisement