ਜੰਮੂ ਕਸ਼ਮੀਰ ਚੋਣਾਂ: ਦੂਜੇ ਗੇੜ ਦਾ ਪ੍ਰਚਾਰ ਬੰਦ, ਵੋਟਾਂ ਭਲਕੇ
06:24 AM Sep 24, 2024 IST
Advertisement
ਸ੍ਰੀਨਗਰ:
Advertisement
ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਲਈ ਪ੍ਰਚਾਰ ਅੱਜ ਬੰਦ ਹੋ ਗਿਆ। ਜੰਮੂ ਖ਼ਿੱਤੇ ਅਤੇ ਕਸ਼ਮੀਰ ਵਾਦੀ ਦੇ ਛੇ ਜ਼ਿਲ੍ਹਿਆਂ ਦੀਆਂ 26 ਸੀਟਾਂ ’ਤੇ ਬੁੱਧਵਾਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਇਕ ਬਿਆਨ ’ਚ ਕਿਹਾ ਕਿ 25.78 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। -ਆਈਏਐੱਨਐੱਸ
Advertisement
Advertisement