ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਕਿਸ਼ਤਵਾੜ ’ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ

07:19 AM Oct 04, 2024 IST

ਕਿਸ਼ਤਵਾੜ:

Advertisement

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਅਤਿਵਾਦੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਪਿੰਡ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਜੰਮੂ ਜ਼ੋਨ ਦੇ ਏਡੀਜੀਪੀ ਨੇ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ, ‘ਅਤਿਵਾਦੀਆਂ ਬਾਰੇ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਵੱਲੋਂ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅਤਿਵਾਦੀਆਂ ਨਾਲ ਹੋਏ ਮੁਕਾਬਲੇ ’ਚ ਦੋਵੇਂ ਪਾਸਿਓਂ ਗੋਲੀਬਾਰੀ ਹੋਈ ਹੈ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਅਗਲੀ ਜਾਣਕਾਰੀ ਦੀ ਉਡੀਕੀ ਕੀਤੀ ਜਾ ਰਹੀ ਹੈ।’ -ਏਐੱਨਆਈ

Advertisement
Advertisement