ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ ਪੁਲੀਸ ਵੱਲੋਂ ਪੰਜਾਬ ਨਾਲ ਸਬੰਧਤ 2 ਵਿਅਕਤੀ ਗ੍ਰਿਫ਼ਤਾਰ

01:20 PM Aug 08, 2024 IST
ਸ਼੍ਰੀਨਗਰ, 8 ਅਗਸਤ
ਜੰਮੂ-ਕਸ਼ਮੀਰ ਪੁਲੀਸ ਨੇ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ, ਜੋ ਖ਼ੁਦ ਨੂੰ ਪੁਲੀਸ ਦੇ ਅਫ਼ਸਰ ਦੱਸ ਰਹੇ ਹਨ। ਉਹ ਸ਼੍ਰੀਨਗਰ ਦੇ ਨਹਿਰੂ ਪਾਰਕ ਇਲਾਕੇ ਵਿੱਚ ਘੁੰਮਦੇ ਹੋਏ ਪਾਏ ਗਏ। ਮੁਢਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁਕੰਮਲ ਵੇਰਵਿਆਂ ਸਮੇਤ ਜਾਣਕਾਰੀ ਹਾਲੇ ਨਹੀਂ ਮਿਲ ਸਕੀ ਹੈ। -ਆਈਏਐੱਨਐੱਸ
Advertisement
Advertisement
Tags :
latest newsPunjabi khabarPunjabi KhabranPunjabi News
Advertisement