For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਰਾਮ ਮਾਧਵ ਤੇ ਰੈੱਡੀ ਚੋਣਾਂ ਲਈ ਭਾਜਪਾ ਇੰਚਾਰਜ ਨਿਯੁਕਤ

10:26 PM Aug 20, 2024 IST
ਜੰਮੂ ਕਸ਼ਮੀਰ  ਰਾਮ ਮਾਧਵ ਤੇ ਰੈੱਡੀ ਚੋਣਾਂ ਲਈ ਭਾਜਪਾ ਇੰਚਾਰਜ ਨਿਯੁਕਤ
Advertisement

ਨਵੀਂ ਦਿੱਲੀ: ਭਾਜਪਾ ਨੇ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਅਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਨਿਯੁਕਤ ਕੀਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਇੱਥੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ।

Advertisement
Advertisement
Author Image

A.S. Walia

View all posts

Advertisement
×