ਜੰਮੂ-ਕਸ਼ਮੀਰ: ਅੱਤਿਵਾਦੀਆਂ ਨੇ ਭਾਰਤੀ ਫ਼ੌਜ ਦੇ ਜਵਾਨ ਨੂੰ ਅਗਵਾ ਕੀਤਾ
11:45 AM Oct 09, 2024 IST
ਅੰਨਤਨਾਗ, 9 ਅਕਤੂਬਰ
Advertisement
ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਵਿੱਚ ਇੱਕ ਟੈਰੀਟੋਰੀਅਲ ਆਰਮੀ (TA) ਸਿਪਾਹੀ ਨੂੰ ਕਥਿਤ ਤੌਰ 'ਤੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਦੋ ਟੀਏ ਸਿਪਾਹੀਆਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੁਰੱਖਿਆ ਬਲਾਂ ਨੇ ਲਾਪਤਾ ਜਵਾਨ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। -ਏਐੱਨਆਈ
Advertisement
Advertisement