ਡੇਰਾ ਬਿਆਸ ਦੇ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ
03:19 PM Sep 02, 2024 IST
ਦਵਿੰਦਰ ਸਿੰਘ ਭੰਗੂ
ਰਈਆ, 2 ਸੰਤਬਰ
Advertisement
ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਉਸ ਨੂੰ ਗੁਰੂ ਦਾ ਨਾਂ ਦੇਣ ਦਾ ਵੀ ਹੱਕ ਹੋਵੇਗਾ। 45 ਸਾਲਾ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਅਤੇ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ), ਦਿੱਲੀ ਦੇ ਸਾਬਕਾ ਵਿਦਿਆਰਥੀ ਹਨ।
Advertisement
Advertisement