ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸਦੇਵ ਸਿੰਘ ਬਾਬੇਕਾ ਨੇ 42 ਵਾਰ ਖੂਨਦਾਨ ਕੀਤਾ

07:04 AM Jun 21, 2024 IST
ਖੂਨਦਾਨ ਕਰਦਾ ਹੋਇਆ ਜਸਦੇਵ ਸਿੰਘ ਬਾਬੇਕਾ। -ਫੋਟੋ: ਮਰਾਹੜ

ਭਗਤਾ ਭਾਈ:

Advertisement

ਪਿੰਡ ਮਲੂਕਾ ਦਾ ਜੰਮਪਲ ਜਸਦੇਵ ਸਿੰਘ ਬਾਬੇਕਾ ਹੁਣ ਬੀਤੇ ਦਿਨੀਂ 42ਵੀਂ ਵਾਰ ਖ਼ੂਨਦਾਨ ਕੀਤਾ ਹੈ। ਉਹ ਖੂਨਦਾਨ ਕਰਨ ਦੇ ਨਾਲ-ਨਾਲ ਹੋਰਨਾਂ ਲੋਕਾਂ ਨੂੰ ਵੀ ਇਸ ਕਾਰਜ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਇਸ ਕਾਰਜ ਬਦਲੇ ਜਸਦੇਵ ਸਿੰਘ ਨੂੰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੇ ਇਲਾਕੇ ਦੀਆਂ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਸਨਮਾਨਿਤ ਕਰ ਚੁੱਕੀਆਂ ਹਨ। ਜਸਦੇਵ ਸਿੰਘ ਮਲੂਕਾ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਸੰਤੁਸ਼ਟੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਮਲੂਕਾ ਦੀ ਪ੍ਰੇਰਨਾ ਸਦਕਾ ਉਸ ਨੇ ਇਸ ਕਾਰਜ ’ਚ ਯੋਗਦਾਨ ਪਾਉਣਾ ਸ਼ੁਰੂ ਕੀਤਾ ਸੀ। -ਪੱਤਰ ਪ੍ਰੇਰਕ

Advertisement
Advertisement
Advertisement