ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਸਵੀਰ ਚੰਦੂਆ ‘ਆਪ’ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ

08:43 AM May 25, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 24 ਮਈ
ਆਮ ਆਦਮੀ ਪਾਰਟੀ ਵੱਲੋਂ ਸੀਨੀਅਰ ਜਸਵੀਰ ਸਿੰਘ ਚੰਦੂਆ ਨੂੰ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਸਵੀਰ ਸਿੰਘ ਚੰਦੂਆ ਨੇ ‘ਆਪ’ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਰਾਸ਼ਟਰੀ ਸੰਗਠਨ ਇੰਚਾਰਜ ਸੰਦੀਪ ਪਾਠਕ, ਸਕੱਤਰ ਕਾਰਜਕਾਰੀ ਪ੍ਰਧਾਨ ਬੁੱਧ ਰਾਮ, ਸੂਬਾ ਸਕੱਤਰ ਰਣਜੋਧ ਸਿੰਘ ਹੰਡਾਣਾ ਤੇ ਮੇਘ ਚੰਦ ਸ਼ੇਰਮਾਜਰਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣਗੇ।

Advertisement

Advertisement
Advertisement