ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਵੀਰ ਸਿੰਘ ਸੈਣੀ ਬਲਾਕ ਕਮੇਟੀ ਦੇ ਚੇਅਰਮੈਨ ਬਣੇ

06:51 PM Jun 29, 2023 IST
featuredImage featuredImage

ਭੋਗਪੁਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਸੈੱਲ ਪੰਜਾਬ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ ਨੇ ਬਲਾਕ ਕਾਂਗਰਸ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਸਵੀਰ ਸਿੰਘ ਸੈਣੀ ਨੂੰ ਬਲਾਕ ਕਾਂਗਰਸ ਭੋਗਪੁਰ ਦੇ ਓਬੀਸੀ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ। ਜਸਵੀਰ ਸਿੰਘ ਸੈਣੀ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਸੌਂਪੀ ਹੈ, ਉਹ ਤਨ ਮਨ ਨਾਲ ਨਿਭਾਉਣ ਨਿਭਾਉਣਗੇ। ਇਸ ਮੌਕੇ ਜਸਵੀਰ ਸਿੰਘ ਸੈਣੀ ਨੂੰ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਸਿੰਘ ਹੰਸ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲੀ ਅਤੇ ਹੋਰ ਸਥਾਨਕ ਕਾਂਗਰਸੀ ਆਗੂਆਂ ਨੇ ਚੇਅਰਮੈਨ ਬਣਨ ‘ਤੇ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement
Tags :
ਸਿੰਘਸੈਣੀਕਮੇਟੀਚੇਅਰਮੈਨਜਸਵੀਰਬਲਾਕ