ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਤਿੰਦਰਪਾਲ ਸਲੂਜਾ ਸਰਬਸੰਮਤੀ ਨਾਲ ਪ੍ਰਧਾਨ ਬਣੇ

10:48 AM Sep 22, 2024 IST
ਨਵ-ਨਿਯੁਕਤ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਤੇ ਹੋਰ ਅਹੁਦੇਦਾਰ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ

Advertisement

ਦੀ ਸ਼ੋਪਕੀਪਰ ਐਸੋਸੀਏਸ਼ਨ ਮਿਸਿੰਗ ਲਿੰਕ-2 ਦੁੱਗਰੀ ਰੋਡ ਦੀ ਮੀਟਿੰਗ ਇੱਕ ਸਥਾਨਕ ਬੈਂਕੁਇਟ ਹਾਲ ’ਚ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਸਮਾਜ ਸੇਵੀ ਜਤਿੰਦਰਪਾਲ ਸਿੰਘ ਸਲੂਜਾ ਨੂੰ ਪ੍ਰਧਾਨ ਚੁਣਿਆ ਗਿਆ। ਇਸ ਸਮੇਂ ਮਨਜੀਤ ਸਿੰਘ ਅਰਨੇਜਾ ਨੂੰ ਚੇਅਰਮੈਨ, ਨਰੇਸ਼ ਕੁਮਾਰ ਸ਼ਰਮਾ ਨੂੰ ਵਾਈਸ ਚੇਅਰਮੈਨ, ਨਿਰਮਲ ਸਿੰਘ ਬੇਰ ਕਲਾਂ ਨੂੰ ਮੁਖ ਸਲਾਹਕਾਰ, ਗੁਰਵੀਰ ਸਿੰਘ ਸੋਨੂ ਨੂੰ ਜਨਰਲ ਸਕੱਤਰ, ਰਾਜਿੰਦਰ ਸਿੰਘ ਰਾਣਾ ਨੂੰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਮਨਜੀਤ ਸਿੰਘ ਈਸ਼ਰ ਨੂੰ ਖਜਾਨਚੀ, ਰਵਿੰਦਰ ਸਿੰਘ ਨੂੰ ਸਕੱਤਰ, ਦਮਨਦੀਪ ਸਿੰਘ ਸਲੂਜਾ ਅਤੇ ਦਲਜੀਤ ਸਿੰਘ ਮੱਕੜ ਨੂੰ ਐਗਜ਼ੈਕਟਿਵ ਮੈਂਬਰ, ਐਡਵੋਕੇਟ ਹਰਕਮਲ ਸਿੰਘ ਅਤੇ ਗੁਰਜੋਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਬਣਾਇਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement