ਦੁਕਾਨ ’ਚੋਂ ਲੱਖਾਂ ਰੁਪਏ ਦੇ ਗਹਿਣੇ ਚੋਰੀ
06:41 AM Sep 14, 2024 IST
Advertisement
ਸ਼ਾਹਕੋਟ (ਪੱਤਰ ਪ੍ਰੇਰਕ): ਲਕਸ਼ਮੀ ਜਿਊਲਰਜ਼ ਉੱਗੀ ਦੀ ਦੁਕਾਨ ’ਚੋਂ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਪੀੜਤ ਦੁਕਾਨ ਮਾਲਕ ਕਪਿਲ ਦੇਵ ਵਰਮਾ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਦੁਕਾਨ ’ਤੇ ਆਏ ਤਾਂ ਕਿ ਦੁਕਾਨ ਦੀ ਕੰਧ ਪਾੜੀ ਹੋਈ ਸੀ ਤੇ ਦਰਵਾਜ਼ਾ ਟੁੱਟਾ ਹੋਇਆ ਸੀ। ਕਾਊਂਟਰ ਅੰਦਰ ਪਏ ਸੋਨੇ ਅਤੇ ਚਾਂਦੀ ਦੇ ਗਹਿਣੇ ਗਾਇਬ ਸਨ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement