ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਾਰਖੰਡ ਦੇ ਮੰਤਰੀ ਦਾ ਨਿੱਜੀ ਸਕੱਤਰ ਤੇ ਉਸ ਦਾ ਨੌਕਰ 36.23 ਕਰੋੜ ਰੁਪਏ ਬਰਾਮਦਗੀ ਮਾਮਲੇ ’ਚ ਗ੍ਰਿਫ਼ਤਾਰ

11:51 AM May 07, 2024 IST

ਰਾਂਚੀ, 7 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਸਰਕਾਰ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਸ ਦੇ ਘਰੇਲੂ ਨੌਕਰ ਨੂੰ 36.23 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਰਾਤ ਨੂੰ ਕੀਤੀ ਪੁੱਛ ਪੜਤਾਲ ਬਾਅਦ ਦੋਵਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ। ਦੋਵਾਂ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਅਤੇ ਈਡੀ ਅਧਿਕਾਰੀਆਂ ਵੱਲੋਂ ਪੁੱਛੇ ਸਵਾਲਾਂ ਨੂੰ ਟਾਲਦੇ ਰਹੇ।

Advertisement

Advertisement
Advertisement