ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝਾਰਖੰਡ ਮੁਕਤੀ ਮੋਰਚਾ ਦੀ ਵਿਧਾਇਕਾ ਸੀਤਾ ਸੋਰੇਨ ਨੇ ਸਹੁਰੇ ਸ਼ਬਿੂ ਨੂੰ ਭੇਜਿਆ ਅਸਤੀਫ਼ਾ, ਭਾਜਪਾ ’ਚ ਸ਼ਾਮਲ

12:58 PM Mar 19, 2024 IST

ਰਾਂਚੀ, 19 ਮਾਰਚ
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਨੂੰ ਝਟਕਾ ਦਿੰਦੇ ਹੋਏ ਜਾਮਾ ਤੋਂ ਵਿਧਾਇਕਾ ਸੀਤਾ ਸੋਰੇਨ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਭਾਜਪਾ ’ਚ ਸ਼ਾਮਲ ਹੋ ਗਈ। ਉਸ ਨੇ  ਪਾਰਟੀ ਦੇ ਸੁਪਰੀਮੋ ਅਤੇ ਆਪਣੇ ਸਹੁਰੇ ਸ਼ਬਿੂ ਸੋਰੇਨ ਨੂੰ ਅਸਤੀਫ਼ਾ ਭੇਜ ਦਿੱਤਾ। ਉਸ ਨੇ ਅਸਤੀਫ਼ੇ ’ਚ ਆਪਣੀਆਂ ਸ਼ਿਕਾਇਤਾਂ ਜ਼ਾਹਰ ਕਰਦੇ ਹੋਏ ਕਿਹਾ ਕਿ ਉਸ ਦੇ ਪਤੀ ਦੁਰਗਾ ਸੋਰੇਨ ਦੇ ਦੇਹਾਂਤ ਤੋਂ ਬਾਅਦ ਪਾਰਟੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਅੱਖੋਂ ਪ੍ਰੋਖੇ ਕਰਦੀ ਆ ਰਹੀ ਹੈ। ਇਸ ਲਈ ਉਸ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ।

Advertisement

Advertisement
Advertisement