For the best experience, open
https://m.punjabitribuneonline.com
on your mobile browser.
Advertisement

ਜਿੰਦਲ ਧੂਰੀ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

09:58 AM Sep 15, 2024 IST
ਜਿੰਦਲ ਧੂਰੀ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Advertisement

ਨਿੱਜੀ ਪੱਤਰ ਪ੍ਰੇਰਕ
ਧੂਰੀ, 14 ਸਤੰਬਰ
ਧੂਰੀ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਹੋਈ ਚੋਣ ਮੀਟਿੰਗ ਵਿੱਚ ਸੁਰੇਸ਼ ਜਿੰਦਲ ਨੂੰ 17ਵੀਂ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ। ਸਾਥੀ ਮੈਬਰਾਂ ਦਾ ਧੰਨਵਾਦ ਕਰਦਿਆਂ ਸੁਰੇਸ਼ ਜਿੰਦਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਰਾਈਸ ਮਿੱਲਰਾਂ ਦੀਆਂ ਮੰਗਾਂ ਲਈ ਤੱਤਪਰ ਰਹਿਣਗੇ। ਇਸ ਮੌਕੇ ਸਾਥੀ ਮੈਂਬਰਾਂ ਵੱਲੋ ਕਮੇਟੀ ਬਣਾਉਣ ਦੇ ਅਧਿਕਾਰ ਵੀ ਦਿੱਤੇ ਗਏ। ਇਸ ਮੌਕੇ ਵਿਜੈ ਬਾਂਸਲ, ਰਾਜੇਸ਼ ਕੁਮਾਰ ਸ਼ੈਟੀ, ਮੁਕੇਸ਼ ਸਿੰਗਲਾ, ਰੋਮੀ ਸਿੰਗਲਾ, ਕਰਮਜੀਤ ਸਿੰਘ ਭੁੱਲਰ, ਬੇਅੰਤ ਸਿੰਘ ਜਹਾਂਗੀਰ, ਕੁਲਦੀਪ ਚੰਦ, ਗਿਆਨ ਚੰਦ, ਮੁਕੇਸ਼ ਕੁਮਾਰ, ਰਾਜਵਿੰਦਰ ਸਿੰਘ ਗਿੱਲ ਹਾਜ਼ਰ ਸਨ।

Advertisement

Advertisement
Advertisement
Author Image

Advertisement