ਜੀਤੀ ਪਡਿਆਲਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ
06:27 AM May 31, 2024 IST
Advertisement
ਕੁਰਾਲੀ: ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਅੱਜ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕੁਰਾਲੀ ਦੇ ਵੱਖ ਵੱਖ ਵਾਰਡਾਂ ਵਿੱਚ ਘਰ- ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਦੇਸ਼ ਵਿੱਚ ਸੱਤਾ ਵਿੱਚ ਆ ਰਹੀ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੌਸਲਰ ਰਮਾਕਾਂਤ ਕਾਲੀਆ, ਸਾਬਕਾ ਕੌਂਸਲਰ ਵਿਨੀਤ ਕਾਲੀਆ, ਆਸ਼ੂ ਰਾਣਾ ਪ੍ਰਧਾਨ ਰਾਜਪੂਤ ਸਭਾ ਕੁਰਾਲੀ, ਰਾਜਿੰਦਰ ਰਾਣਾ ਨਿਤਿਨ ਰਾਣਾ, ਨਿਰਪਾਲ ਚੌਧਰੀ, ਰਾਜਿੰਦਰ ਰਾਣਾ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement