ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਕੇਸੀਏ ਕੇਸ: ਹਾਈ ਕੋਰਟ ਵੱਲੋਂ ਫਾਰੂਕ ਅਬਦੁੱਲਾ ਅਤੇ ਹੋਰਨਾਂ ਖ਼ਿਲਾਫ਼ ਈਡੀ ਦੀਆਂ ਚਾਰਜਸ਼ੀਟਾਂ ਖਾਰਜ

07:27 PM Aug 14, 2024 IST

ਸ੍ਰੀਨਗਰ, 14 ਅਗਸਤ
ਜੰਮੂ ਅਤੇ ਕਸ਼ਮੀਰ ਹਾਈ ਕੋਰਟ ਨੇ ਬੁੱਧਵਾਰ ਨੂੰ ਐਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਹੋਰਾਂ ਖ਼ਿਲਾਫ਼ ਦਾਇਰ ਚਾਰਜਸ਼ੀਟਾਂ ਰੱਦ ਕਰ ਦਿੱਤੀਆਂ ਹਨ। ਜੰਮੂ-ਕਸ਼ਮੀਰ ਕ੍ਰਿਕਟ ਸੰਘ (ਜੇਕੇਸੀਏ) ਵਿਚ ਕਥਿਤ ਬੇਨਿਯਮੀਆਂ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ  ਜਸਟਿਸ ਸੰਜੀਵ ਕੁਮਾਰ ਵੱਲੋਂ ਈਡੀ ਦੁਆਰਾ ਦਾਇਰ ਚਾਰਜਸ਼ੀਟ ਅਤੇ ਸਪਲੀਮੈਂਟਰੀ ਚਾਰਜਸ਼ੀਟ ਨੂੰ ਰੱਦ ਕਰ ਦਿੱਤਾ ਗਿਆ ਹੈ।  ਈਡੀ ਨੇ ਚਾਰਜਸ਼ੀਟ ਵਿੱਚ ਨੈਸ਼ਨਲ ਕਾਨਫਰੰਸ ਦੇ ਮੁਖੀ ਅਬਦੁੱਲਾ, ਅਹਿਸਾਨ ਅਹਿਮਦ ਮਿਰਜ਼ਾ (ਜੇਕੇਸੀਏ ਦੇ ਸਾਬਕਾ ਖਜ਼ਾਨਚੀ), ਮੀਰ ਮੰਜ਼ੂਰ ਗਜ਼ਾਨਫਰ (ਜੇਕੇਸੀਏ ਦਾ ਇੱਕ ਹੋਰ ਸਾਬਕਾ ਖਜ਼ਾਨਚੀ) ਅਤੇ ਕੁਝ ਹੋਰਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ। -ਪੀਟੀਆਈ

Advertisement

Advertisement
Advertisement