For the best experience, open
https://m.punjabitribuneonline.com
on your mobile browser.
Advertisement

ਰੁਜ਼ਗਾਰ ਮੇਲਾ: 18 ਨਿੱਜੀ ਕੰਪਨੀਆਂ ਵੱਲੋਂ 105 ਉਮੀਦਵਾਰਾਂ ਦੀ ਚੋਣ

06:01 AM Mar 13, 2024 IST
ਰੁਜ਼ਗਾਰ ਮੇਲਾ  18 ਨਿੱਜੀ ਕੰਪਨੀਆਂ ਵੱਲੋਂ 105 ਉਮੀਦਵਾਰਾਂ ਦੀ ਚੋਣ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 12 ਮਾਰਚ
ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਰਾਸਤ-ਏ-ਖਾਲਸਾ ਵਿੱਚ ਰੁਜ਼ਗਾਰ ਮੇਲਾ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਦੇ ਇਸ ਵਿਸ਼ੇਸ਼ ਮੇਲੇ ਵਿੱਚ 636 ਉਮੀਦਵਾਰਾਂ ਨੇ ਹਿੱਸਾ ਲਿਆ ਅਤੇ ਮੌਕੇ ’ਤੇ ਹਾਜ਼ਰ 18 ਕੰਪਨੀਆਂ ਨੇ 105 ਉਮੀਦਵਾਰਾਂ ਦੀ ਚੋਣ ਕੀਤੀ ਅਤੇ 147 ਸ਼ਾਰਟਲਿਸਟ ਕੀਤੇ ਗਏ।

Advertisement

Advertisement
Author Image

joginder kumar

View all posts

Advertisement
Advertisement
×