ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਸਾਜਨਾ ਦਿਹਾੜੇ ਮੌਕੇ ਜੋੜ ਮੇਲ ਅੱਜ

09:48 AM Apr 13, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸਨੌਰ: ਹਲਕਾ ਸਨੌਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਇੱਥੋਂ ਦੇ ਮੈਨੇਜਰ ਸੁਰਜੀਤ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੀ ਦੇਖ-ਰੇਖ ਹੇਠਾਂ ਖਾਲਸਾ ਸਾਜਨਾ ਦਿਵਸ ਸਬੰਧੀ ਭਲਕੇ ਕੀਤੇ ਜਾਣ ਵਾਲ਼ੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ। ਗੁਰਦੁਆਰਾ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਾਰਜਾਂ ਨੂੰ ਸੁਚਾਰੂ ਰੱਖਣ ਲਈ ਮੁਲਾਜ਼ਮਾਂ ਨੂੰ ਵੱਖ ਵੱਖ ਥਾਵਾਂ ’ਤੇ ਡਿਊਟੀਆਂ ਦੇ ਕੇ ਤਾਇਨਾਤ ਕਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਤੇ ਮੈਬਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ। -ਖੇਤਰੀ ਪ੍ਰਤੀਨਿਧ

Advertisement

Advertisement
Advertisement