ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਆਗੂ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ

06:40 AM Apr 28, 2024 IST

ਜਲੰਧਰ (ਪੱਤਰ ਪੇ੍ਰਕ): ਕਾਂਗਰਸੀ ਆਗੂ ਕੇਵਲ ਕਿਸ਼ਨ ਕਾਲਾ ਆਪਣੇ ਸਾਥੀਆਂ ਸਣੇ ਲੋਕ ਸਭਾ ਉਮੀਦਵਾਰ ਪਵਨ ਟੀਨੂੰ ਤੇ ਦਿਨੇਸ਼ ਢੱਲ ਨੇ ਹਲਕਾ ਇੰਚਾਰਜ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਮੂਲੀਅਤ ਕੀਤੀ| ਪਵਨ ਟੀਨੂੰ ਨੇ ਕਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਮਿਹਨਤ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ‘ਆਪ’ ਆਗੂ ਤੇ ਕੌਂਸਲਰ ਨਿਰਮਲ ਸਿੰਘ ਨਿੰਮਾ ਅਤੇ ਬਾਲ ਕਿਸ਼ਨ ਬਾਲੀ, ਪ੍ਰਧਾਨ ਮਹਿਲਾ ਵਿੰਗ ਗੁਰਪ੍ਰੀਤ ਕੌਰ, ਸਤਪਾਲ ਮੱਟੂ, ਰਵੀ ਪਾਲ, ਰੌਬਿਨ, ਐਲਵਿਨ ਬਬਲੂ, ਬਲਦੇਵ ਰਾਜ, ਡਾ. ਧਰਮਿੰਦਰ, ਅਮਰੀਕ ਲਾਲ, ਜਗਦੀਸ਼ ਸਿੰਘ, ਹਰਦੇਵ ਸਿੰਘ ਤੇ ਹੋਰ ਹਾਜ਼ਰ ਸਨ।

Advertisement

Advertisement
Advertisement