ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਰ ਬਾਬਾ ਜ਼ਿੰਦਾ ਸ਼ਹੀਦ ਨੂੰ ਸਮਰਪਿਤ ਜੋੜ ਮੇਲਾ

06:42 AM Aug 26, 2024 IST

ਨੂਰਪੁਰ ਬੇਦੀ: ਪੀਰ ਬਾਬਾ ਜ਼ਿੰਦਾ ਸ਼ਹੀਦ ਵਿਚ ਲੱਗਿਆ ਸ਼ਹੀਦੀ ਜੋੜ ਮੇਲਾ ਅਮਨ ਅਮਾਨ ਨਾਲ ਸਮਾਪਤ ਹੋ ਗਿਆ। ਸ਼ਹੀਦੀ ਮੇਲੇ ’ਚ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਸ਼ਿਰਕਤ ਕੀਤੀ। ਇਹ ਸ਼ਹੀਦੀ ਜੋੜ ਮੇਲਾ ਡੀਐਸਪੀ ਅਜੈ ਸਿੰਘ, ਸਥਾਨਕ ਪੁਲੀਸ ਥਾਣੇ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਸਾਨੂੰ ਸ਼ਹੀਦੀ ਦੀਆਂ ਕੁਰਬਾਨੀਆਂ ’ਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਰਾਮ ਪ੍ਰਸ਼ਾਦ ਪਾਲੀ, ਰਾਮ ਕੁਮਾਰ ਮੁਕਾਰੀ, ਅਵਤਾਰ ਸਿੰਘ ਕੂਨਰ, ਸਤਨਾਮ ਸਿੰਘ ਨਾਗਰਾ, ਦੀਪਕ ਪੁਰੀ, ਸੂਬੇਦਾਰ ਸੁਰਿੰਦਰ ਸਿੰਘ ਕੰਗ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਸੰਤ ਕੁਮਾਰ ਸਰਥਲੀ, ਏਐਸਆਈ ਮਲਕੀਤ ਸਿੰਘ ਆਦਿ ਨੇ ਯੋਗਦਾਨ ਪਾਇਆ। -ਪੱਤਰ ਪ੍ਰੇਰਕ

Advertisement

Advertisement