ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਤਰਕਾਰ ਹਰਦੀਪ ਭੰਗੂ ਦਾ ਦੇਹਾਂਤ

12:18 PM Oct 02, 2024 IST
ਹਰਦੀਪ ਸਿੰਘ ਭੰਗੂ ਦੀ ਫਾਈਲ ਫੋਟੋ।

ਖੇਤਰੀ ਪ੍ਰਤੀਨਿਧ
ਪਟਿਆਲਾ, 2 ਅਕਤੂਬਰ
ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਤੋਂ ‘ਪੰਜਾਬੀ ਟ੍ਰਿਬਿਊਨ’ ਦੇ ਪੱਤਰਕਾਰ ਹਰਦੀਪ ਸਿੰਘ ਭੰਗੂ ਦਾ ਅੱਜ ਦੇਹਾਂਤ ਹੋ ਗਿਆ। ਕਿਡਨੀਆਂ ਵਿੱਚ ਨੁਕਸ ਕਾਰਨ ਉਹ ਤਕਰੀਬਨ ਇੱਕ ਸਾਲ ਤੋਂ ਬਿਮਾਰ ਚਲਿਆ ਆ ਰਿਹਾ ਸੀ ਤੇ ਅੱਜ ਉਸ ਨੇ ਆਖ਼ਰੀ ਸਾਹ ਲਿਆ।
ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ‘ਪੰਜਾਬੀ ਟ੍ਰਿਬਿਊਨ’ ਦੇ ਸਮੂਹ ਪੱਤਰਕਾਰਾਂ ਸਮੇਤ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ, ਚੇਅਰਮੈਨ ਸਰਬਜੀਤ ਸਿੰਘ ਭੰਗੂ ਅਤੇ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਹਰਦੀਪ ਸਿੰਘ ਭੰਗੂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

Advertisement

Advertisement