For the best experience, open
https://m.punjabitribuneonline.com
on your mobile browser.
Advertisement

ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਸੈਂਸੈਕਸ ਤੇ ਨਿਫਟੀ ਰਿਕਾਰਡ ਉਚਾਈ ’ਤੇ

04:49 PM Mar 06, 2024 IST
ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ  ਸੈਂਸੈਕਸ ਤੇ ਨਿਫਟੀ ਰਿਕਾਰਡ ਉਚਾਈ ’ਤੇ
Advertisement

ਮੁੰਬਈ, 6 ਮਾਰਚ
ਸ਼ੇਅਰ ਬਾਜ਼ਾਰ ਅੱਜ ਸ਼ੁਰੂਆਤੀ ਗਿਰਾਵਟ ਤੋਂ ਉਭਰਦੇ ਹੋਏ ਮੁਨਾਫੇ ਵਿੱਚ ਰਹੇ ਅਤੇ ਬੀਐੱਸਈ ਸੈਂਸੈਕਸ ਅਤੇ ਐੱਨਐੱਸਈ ਨਿਫਟੀ ਰਿਕਾਰਡ ਉੱਚ ਪੱਧਰ 'ਤੇ ਪਹੁੰਚ ਗਏ। ਬੀਐੱਸਈ ਦੇ 30 ਸ਼ੇਅਰਾਂ 'ਤੇ ਆਧਾਰਤ ਸੈਂਸੈਕਸ 408.86 ਅੰਕ ਜਾਂ 0.55 ਫੀਸਦੀ ਵਧ ਕੇ 74,085.99 ਅੰਕਾਂ ਦੇ ਨਵੇਂ ਰਿਕਾਰਡ ਪੱਧਰ 'ਤੇ ਬੰਦ ਹੋਇਆ।  ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 117.75 ਅੰਕ ਜਾਂ 0.53 ਫੀਸਦੀ ਦੀ ਮਜ਼ਬੂਤੀ ਨਾਲ 22,474.05 ਅੰਕਾਂ ਦੇ ਨਵੇਂ ਸਿਖਰ 'ਤੇ ਬੰਦ ਹੋਇਆ।

Advertisement

Advertisement
Author Image

Advertisement
Advertisement
×