ਮੁੰਬਈ, 7 ਜੂਨਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਰੌਣਕ ਰਹੀ। 30 ਸ਼ੇਅਰਾਂ ਵਾਲਾ ਸੈਂਸੈਕਸ 1,618.85 ਅੰਕ ਵੱਧ ਕੇ 76,693.36 ਦੇ ਨਵੇਂ ਸਰਬਕਾਲੀ ਉੱਚ ਪੱਧਰ ’ਤੇ ਬੰਦ ਹੋਇਆ, ਜਦ ਕਿ ਨਿਫਟੀ 468.75 ਅੰਕ ਚੜ੍ਹ ਕੇ 23,290.15 ਦੇ ਨਵੇਂ ਰਿਕਾਰਡ 'ਤੇ ਬੰਦ ਹੋਇਆ।