ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ

10:44 PM Apr 29, 2025 IST
featuredImage featuredImage
ਜਸਟਿਸ ਬੀਆਰ ਗਵਈ। ਫੋਟੋ: ਐਕਸ

ਨਵੀਂ ਦਿੱਲੀ, 29 ਅਪਰੈਲ

Advertisement

ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਅੱਜ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ।

Advertisement

ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਗਵਈ ਦੀ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ।

ਉਨ੍ਹਾਂ ਦਾ ਕਾਰਜਕਾਲ ਛੇ ਮਹੀਨਿਆਂ ਦਾ ਹੋਵੇਗਾ। -ਪੀਟੀਆਈ

Advertisement
Tags :
Justice Gavai appointed 52nd CJI