ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਟਿਸ ਪੱਲੀ ਜੰਮੂ ਤੇ ਕਸ਼ਮੀਰ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਨਿਯੁਕਤ

07:33 PM Apr 12, 2025 IST
featuredImage featuredImage

ਨਵੀਂ ਦਿੱਲੀ, 12 ਅਪਰੈਲ

Advertisement

Justice Palli appointed new J-K High Court chief justice: ਕਾਨੂੰਨ ਮੰਤਰਾਲੇ ਨੇ ਜਸਟਿਸ ਅਰੁਣ ਪੱਲੀ ਨੂੰ ਜੰਮੂ ਤੇ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਪੱਲੀ ਦੀ ਤਰੱਕੀ ਦੀ ਸਿਫ਼ਾਰਸ਼ ਸੁਪਰੀਮ ਕੋਰਟ ਕੌਲਿਜੀਅਮ ਨੇ 4 ਅਪਰੈਲ ਨੂੰ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਜਸਟਿਸ ਤਾਸ਼ੀ ਰਾਬਸਤਾਨ ਦੇ ਸੇਵਾਮੁਕਤ ਹੋਣ ਮਗਰੋਂ ਹੋਈ ਹੈ। ਇਸੇ ਤਰ੍ਹਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਐੱਸ ਅਰਵਿੰਦ ਧਰਮਾਧਿਕਾਰੀ ਨੂੰ ਕੇਰਲਾ ਹਾਈ ਕੋਰਟ ’ਚ ਤਬਦੀਲ ਕਰ ਦਿੱਤਾ ਗਿਆ ਹੈ।

Advertisement
Advertisement