ਜਸਟਿਸ ਸੂਰਿਆ ਕਾਂਤ ਸੁਪਰੀਮ ਕੋਰਟ ਕਾਨੂੰਨ ਸੇਵਾਵਾਂ ਕਮੇਟੀ ਦਾ ਚੇਅਰਪਰਸਨ ਨਾਮਜ਼ਦ
06:30 AM Nov 14, 2024 IST
ਨਵੀਂ ਦਿੱਲੀ:
Advertisement
ਚੀਫ਼ ਜਸਟਿਸ ਸੰਜੀਵ ਖੰਨਾ ਨੇ ਜਸਟਿਸ ਸੂਰਿਆ ਕਾਂਤ ਨੂੰ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮੇਟੀ ਦਾ ਨਵਾਂ ਚੇਅਰਮੈਨ ਨਾਮਜ਼ਦ ਕੀਤਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜਾਰੀ ਨੋਟੀਫਿਕੇਸ਼ਨ ਰਾਹੀਂ ਜਸਟਿਸ ਸੂਰਿਆ ਕਾਂਤ ਦੀ ਸੁਪਰੀਮ ਕੋਰਟ ਦੀ ਕਾਨੂੰਨੀ ਸੇਵਾਵਾਂ ਕਮੇਟੀ ਦੇ ਮੁਖੀ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ। -ਪੀਟੀਆਈ
Advertisement
Advertisement