For the best experience, open
https://m.punjabitribuneonline.com
on your mobile browser.
Advertisement

ਮਾਇਆਵਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਵੀਡੀਓ ਬਣਾਉਣ ਵਾਲਾ ਕਾਬੂ

11:55 PM Oct 23, 2024 IST
ਮਾਇਆਵਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਵੀਡੀਓ ਬਣਾਉਣ ਵਾਲਾ ਕਾਬੂ
Advertisement

ਸਹਾਰਨਪੁਰ, 23 ਅਕਤੂਬਰ
ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਦੋਸ਼ ਹੇਠ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੀਕ ਪੁਲੀਸ ਸੁਪਰਡੈਂਟ (ਦਿਹਾਤੀ ਖੇਤਰ) ਸਾਗਰ ਜੈਨ ਨੇ ਅੱਜ ਦੱਸਿਆ ਕਿ ਪੁਲੀਸ ਨੇ ਮੰਗਲਵਾਰ ਨੂੰ ਰਾਮਪੁਰ ਕਲਾਂ ਵਾਸੀ 27 ਸਾਲਾ ਲਵੇਸ਼ ਸੈਣੀ ਨੂੰ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement
Author Image

Advertisement