ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਕਰਾਲਾ ਭਾਈਕਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

06:28 AM Apr 29, 2024 IST

ਸਮਾਣਾ: ਇੱਥੇ ਸਬ ਡਿਵੀਜ਼ਨ ਦੇ ਪਿੰਡ ਕਕਰਾਲਾ ਭਾਈਕਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦਿਲਪ੍ਰੀਤ ਸਿੰਘ (20) ਪੁੱਤਰ ਲਖਵਿੰਦਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਆਪਣੀ ਭੈਣ ਕੋਲ ਕੈਨੇਡਾ ਗਿਆ ਸੀ। ਉਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁੱਤਰ ਦੀ ਲਾਸ਼ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement
Advertisement