For the best experience, open
https://m.punjabitribuneonline.com
on your mobile browser.
Advertisement

ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਕਲਾਲਮਾਜਰਾ

08:35 AM May 04, 2024 IST
ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ਕਲਾਲਮਾਜਰਾ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਮਈ
ਮਿਨੀ ਟ੍ਰਾਂਸਪੋਰਟ ਤੇ ਡਰਾਈਵਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਹਰਜਿੰਦਰ ਸਿੰਘ ਕਲਾਲਮਾਜਰਾ ਨੇ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ। ਸ੍ਰੀ ਕਲਾਲਮਾਜਰਾ ਨੇ ਕਿਹਾ ਕਿ ਉਹ ਆਪਣੇ ਭਾਈਚਾਰੇ ਅਤੇ ਸਮਾਜ ਨੂੰ ਗ਼ਰੀਬੀ ਦੀ ਦਲਦਲ ਵਿਚੋਂ ਕੱਢਣ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਆਵਾਜ਼ ਬਣ ਕੇ ਸੰਸਦ ਰਾਹੀਂ ਮਸਲੇ ਹੱਲ ਕਰਵਾਉਣਗੇ। ਇਸ ਦੌਰਾਨ ਮਿਨੀ ਟ੍ਰਾਂਸਪੋਰਟ ਤੇ ਡਰਾਈਵਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×