ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਮਲਾ ਲੋਹਟੀਆ ਕਾਲਜ ਅਲੂਮਨੀ ਐਸੋਸੀਏਸ਼ਨ ਦੀ ਪ੍ਰਬੰਧਕੀ ਕਮੇਟੀ ਕਾਇਮ

09:14 AM Dec 14, 2024 IST
ਅਲੂਮਨੀ ਐਸੋਸੀਏਸ਼ਨ ਦੇ ਅਹੁਦੇਦਾਰ, ਪ੍ਰਿੰਸੀਪਲ ਤੇ ਹੋਰ। -ਫੋਟੋ: ਬਸਰਾ

ਲੁਧਿਆਣਾ:

Advertisement

ਕਮਲਾ ਲੋਹਟੀਆ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਅੱਜ ਇਥੇ ਕੀਤੀ ਗਈ। ਇਸ ਵਿੱਚ ਲਲਿਤ ਕੁਮਾਰ ਸੋਨੀ ਨੂੰ ਪ੍ਰਧਾਨ, ਰਮਨਦੀਪ ਸਿੰਘ ਨੂੰ ਵਾਈਸ ਪ੍ਰਧਾਨ, ਅਸ਼ਵਨੀ ਸ਼ਰਮਾ ਨੂੰ ਜਨਰਲ ਸਕੱਤਰ, ਰਾਜੇਸ਼ ਕੁਮਾਰ ਨੂੰ ਖ਼ਜ਼ਾਨਚੀ, ਸਮੀਰ ਮਹਿੰਦਰੂ ਨੂੰ ਸੰਯੁਕਤ ਸਕੱਤਰ, ਦੀਪਕ ਭਾਟੀ ਨੂੰ ਪੀਆਰਓ ਅਤੇ ਧਰਮਿੰਦਰ ਚੌਹਾਨ ਨੂੰ ਪ੍ਰਬੰਧਕੀ ਮੈਂਬਰ ਚੁਣਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਮੁਹੰਮਦ ਸਲੀਮ ਨੇ ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੀਂ ਕਮੇਟੀ ਵੀ ਪਹਿਲਾਂ ਵਾਂਗ ਆਪਣੇ ਕਾਲਜ ਦੀ ਬਿਹਤਰੀ ਲਈ ਕਾਰਜ ਕਰਦੀ ਰਹੇਗੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਨੀਲ ਅਗਰਵਾਲ ਅਤੇ ਹੋਰ ਮੈਂਬਰਾਂ ਨੇ ਵੀ ਨਵੀਂ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਾਲਜ ਦੀ ਭਲਾਈ ਲਈ ਪਹਿਲਾਂ ਵਾਂਗ ਯਤਨਸ਼ੀਲ ਰਹਿਣ ਦੀ ਆਸ ਪ੍ਰਗਟਾਈ। -ਖੇਤਰੀ ਪ੍ਰਤੀਨਿਧ

Advertisement
Advertisement