ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ: ਨਿਊ ਜਲਪਾਈਗੁੜੀ ਕੋਲ ਮਾਲ ਗੱਡੀ ਖੜ੍ਹੀ ਕੰਚਨਜੰਗਾ ਐਕਸਪ੍ਰੈੱਸ ਨਾਲ ਟਕਰਾਈ, 9 ਮੌਤਾਂ ਤੇ 41 ਜ਼ਖ਼ਮੀ

11:12 AM Jun 17, 2024 IST
ਕੋਲਕਾਤਾ, 17 ਜੂਨ
Advertisement

ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਮਾਲ ਗੱਡੀ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈੱਸ ਨਾਲ ਟਕਰਾ ਗਈ। ਮਾਲ ਗੱਡੀ ਨੇ ਖੜ੍ਹੀ ਰੇਲਗੱਡੀ ਨੂੰ ਪਿੱਛਿਓਂ ਟੱਕਰ ਮਾਰੀ ਜਿਸ ਕਰਕੇ ਕੰਚਨਜੰਗਾ ਐਕਸਪ੍ਰੈੱਸ ਦੀਆਂ ਪਿਛਲੀਆਂ ਤਿੰਨ ਬੋਗੀਆਂ ਲੀਹੋਂ ਲੱਥ ਗਈਆਂ। ਹਾਦਸੇ ਵਿਚ ਮਾਲ ਗੱਡੀ ਦੇ ਲੋਕੋ ਪਾਇਲਟ ਤੇ ਸਹਿ-ਪਾਇਲਟ ਅਤੇ ਯਾਤਰੀ ਰੇਲਗੱਡੀ ਦੇ ਗਾਰਡ ਸਣੇ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਤੇ 41 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਸੂਬਾ ਸਰਕਾਰ ਤੇ ਕੇਂਦਰ ਦੀਆਂ ਕਈ ਏਜੰਸੀਆਂ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਜਾਰੀ ਹਨ।

Advertisement
Advertisement
Advertisement